ਦਿੱਲੀ ਦੇ ਹਸਪਤਾਲ 'ਚ ਮੈਡੀਕਲ ਵਿਦਿਆਰਥੀ ਨੇ ਕੀਤੀ ਖੁਦਕੁਸ਼ੀ

ਨਵੀਂ ਦਿੱਲੀ: ਕੇਂਦਰੀ ਦਿੱਲੀ ਦੇ ਮੌਲਾਨਾ ਆਜ਼ਾਦ ਮੈਡੀਕਲ ਕਾਲਜ ਵਿੱਚ ਇੱਕ 30 ਸਾਲਾ ਮੈਡੀਕਲ ਵਿਦਿਆਰਥੀ ਨੇ ਕਥਿਤ ਤੌਰ 'ਤੇ ਖੁਦਕੁਸ਼ੀ ਕਰ ਲਈ। ਉਨ੍ਹਾਂ ਨੇ ਦੱਸਿਆ ਕਿ ਅਮਿਤ ਕੁਮਾਰ ਦੀ ਲਾਸ਼ ਮੰਗਲਵਾਰ ਸ਼ਾਮ ਨੂੰ ਹੋਸਟਲ ਦੇ ਕਮਰੇ 'ਚ ਛੱਤ ਵਾਲੇ...