ਵਿਦਿਆਰਥੀ ਖੁਦਕੁਸ਼ੀਆਂ 'ਤੇ ਸੁਪਰੀਮ ਕੋਰਟ ਦੇ ਤਿੱਖੇ ਸਵਾਲ

ਗ੍ਰੇਟਰ ਨੋਇਡਾ ਦੀ ਸ਼ਾਰਦਾ ਯੂਨੀਵਰਸਿਟੀ ਅਤੇ ਆਈਆਈਟੀ ਖੜਗਪੁਰ ਵਿੱਚ ਵਿਦਿਆਰਥੀਆਂ ਦੀਆਂ ਖੁਦਕੁਸ਼ੀਆਂ ਦੇ ਮਾਮਲੇ ਵਿੱਚ ਸੁਪਰੀਮ ਕੋਰਟ ਨੇ ਗੰਭੀਰ ਸਵਾਲ ਉਠਾਏ ਹਨ।