ਸੁਖਬੀਰ ਬਾਦਲ ਦੀ ਧੀ ਦੇ ਵਿਆਹ ਦੀ ਰਿਸੈਪਸ਼ਨ ’ਚ ਲੱਗੀਆਂ ਸਿਆਸੀ ਰੌਣਕਾਂ

ਸੁਖਬੀਰ ਬਾਦਲ ਦੀ ਧੀ ਦੇ ਵਿਆਹ ਦੀ ਰਿਸੈਪਸ਼ਨ ’ਚ ਲੱਗੀਆਂ ਸਿਆਸੀ ਰੌਣਕਾਂ, ਪੰਜਾਬ ਸਮੇਤ ਦੇਸ਼ ਦੇ ਵੱਡੇ ਸਿਆਸਤਦਾਨਾਂ ਨੇ ਲਵਾਈ ਹਾਜ਼ਰੀ, ਸੁਖਬੀਰ ਬਾਦਲ ਨੇ ਭਾਜਪਾ ਆਗੂਆਂ ਨੂੰ ਭੱਜ ਭੱਜ ਪਾਈਆਂ ਗਲਵੱਕੜੀਆਂ