7 Dec 2024 4:41 PM IST
ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸੁਖਬੀਰ ਸਿੰਘ ਬਾਦਲ ਅਤੇ ਹੋਰ ਅਕਾਲੀ ਆਗੂ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਲਗਾਈ ਗਈ ਧਾਰਮਿਕ ਸਜ਼ਾ ਭੁਗਤ ਰਹੇ ਨੇ ਕਿਉਂਕਿ ਉਨ੍ਹਾਂ ’ਤੇ ਸਾਲ 2007 ਤੋਂ ਲੈ ਕੇ 2017...