Sukhjinder Singh Randhawa ਨੇ ਮਨਰੇਗਾ ਕਾਨੂੰਨ ’ਚ ਕੀਤੇ ਗਏ ਬਦਲਾਅ ਨੂੰ ਲੈ ਕੇ ਘੇਰੀ ਕੇਂਦਰ ਸਰਕਾਰ

ਕਾਂਗਰਸ ਪਾਰਟੀ ਦੇ ਐਮਪੀ ਸੁਖਜਿੰਦਰ ਸਿੰਘ ਰੰਧਾਵਾ ਹੁਸ਼ਿਆਰਪੁਰ ਵਿਖੇ ਪਹੁੰਚੇ ਜਿੱਥੇ ਉਹਨਾਂ ਨੇ ਪ੍ਰੈਸ ਕਾਨਫੰਰਸ ਨੂੰ ਸੰਬੋਧਨ ਕਰਦੇ ਹੋਏ ਮਨਰੇਗਾ ਸਕੀਮ ਦਾ ਨਾਮ ਬਦਲਣ ਤੇ ਕੇਂਦਰ ਸਰਕਾਰ ’ਤੇ ਨਿਸ਼ਾਨੇ ਸਾਧਦੇ ਹੋਏ ਕਿਹਾ ਕਿ ਕੇਂਦਰ ਸਰਕਾਰ ਇਸ...