ਦਿੱਲੀ ਚੋਣਾਂ ਮਗਰੋਂ ਪੰਜਾਬ ਪੁਲਿਸ ਨੂੰ ਦੇਵਾਂਗੇ ਚੂੜੀਆਂ ਤੇ ਝਾਂਜਰਾਂ : ਰੰਧਾਵਾ

ਗੁਰਦਾਸਪੁਰ ਤੋਂ ਸਾਂਸਦ ਤੇ ਸਾਬਕਾ ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਪੰਜਾਬ ਪੁਲਿਸ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਜੋ ਕਾਫੀ ਸੁਰਖੀਆਂ ਦੇ ਵਿੱਚ ਹੈ।ਉਨ੍ਹਾਂ ਕਿਹਾ ਕਿ ਲੋਕਾਂ ਦੀ ਸੁਰੱਖਿਆ ‘ਚ ਲੱਗੀ ਪੰਜਾਬ ਪੁਲਿਸ ਨੂੰ ਆਪਣੀ...