Sukhjinder Singh Randhawa ਨੇ Gurdeep Singh Randhawa ਦੇ ਪੀੜਤ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ, ਇਨਸਾਫ ਦੀ ਮੰਗ

ਪੰਜਾਬ ਵਿੱਚ ਚਰਚਿਤ ਮਾਮਲੇ ਨੂੰ ਲੈ ਕੇ ਸਿਆਸੀ ਪਾਰਾ ਚੜ੍ਹਦਾ ਜਾ ਰਿਹਾ ਹੈ। ਇਸ ਮੌਕੇ ਕਾਂਗਰਸੀ ਸਾਂਸਦ Sukhjinder Singh Randhawa ਮ੍ਰਿਤਕ ਗੁਰਦੀਪ ਸਿੰਘ ਰੰਧਾਵਾ ਦੇ ਘਰ ਪਹੁੰਚੇ ਅਤੇ ਦੁੱਖੀ ਪਰਿਵਾਰ ਨਾਲ ਅਫਸੋਸ ਪ੍ਰਗਟ ਕੀਤਾ। ਉਨ੍ਹਾਂ...