ਪਾਣੀ ਦੇ ਮੁੱਦੇ 'ਤੇ ਪੰਜਾਬ-ਹਰਿਆਣਾ ਨੂੰ ਹਿਮਾਚਲ ਦਾ ਕਰਾਰਾ ਜਵਾਬ

ਇਹ ਮਾਮਲਾ ਜੁਲਾਈ ਮਹੀਨੇ ਵਿੱਚ ਸੁਪਰੀਮ ਕੋਰਟ ਵਿੱਚ ਸੁਣਵਾਈ ਲਈ ਲਾਇਆ ਗਿਆ ਹੈ ਅਤੇ ਪੰਜਾਬ-ਹਰਿਆਣਾ ਤੋਂ ਹਿਮਾਚਲ ਦੇ ਬਕਾਏ ਦੀ ਅਦਾਇਗੀ ਸਬੰਧੀ ਹਲਫ਼ਨਾਮਾ ਮੰਗਿਆ ਗਿਆ ਹੈ।