31 March 2026 3:46 PM IST
ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁਖੂ ਨੇ ਮੰਗਲਵਾਰ ਨੂੰ ਇੱਕ ਵੱਡਾ ਐਲਾਨ ਕੀਤਾ। ਉਨ੍ਹਾਂ ਨੇ ਪੰਜਾਬ ਦੀ ਹੱਦ ਨਾਲ਼ ਲਗਦੇ ਇਲਾਕਿਆਂ ਵਿਚ ਵਾਹਨਾਂ ਉੱਤੇ ਲੱਗਣ ਵਾਲੇ ਐਂਟਰੀ ਟੈਕਸ ਵਧਾਉਣ ਵਾਲਾ ਫੈਸਲਾ ਪੂਰੀ ਤਰ੍ਹਾਂ ਵਾਪਸ ਲੈ ਲਿਆ...