ਮਸ਼ਹੂਰ ਕਾਮੇਡਿਅਨ ਸੁਨੀਲ ਗਰੋਵਰ ਦੇ 47ਵੇਂ ਜਨਮਦਿਨ 'ਤੇ ਜਾਣੋ ਉਨ੍ਹਾਂ ਬਾਰੇ ਕੁਝ ਨਵੇਂ ਫੈਕਟ

ਮਸ਼ਹੂਰ ਅਦਾਕਾਰ ਅਤੇ ਕਾਮੇਡੀਅਨ ਸੁਨੀਲ ਗਰੋਵਰ ਨੂੰ ਅੱਜ ਕਿਸੇ ਪਛਾਣ ਦੀ ਲੋੜ ਨਹੀਂ ਹੈ । ਜਦੋਂ ਉਹ ਵੱਡੇ ਪਰਦੇ 'ਤੇ ਅਦਾਕਾਰੀ ਕਰਦੇ ਨਜ਼ਰ ਆਏ ਤਾਂ ਉਨ੍ਹਾਂ ਨੇ ਆਪਣੀ ਗੰਭੀਰ ਅਦਾਕਾਰੀ ਨਾਲ ਆਪਣੇ ਪ੍ਰਸ਼ੰਸਕਾਂ ਦਾ ਦਿਲ ਜਿੱਤ ਲਿਆ ।