ਬੋਲੀਵੁੱਡ ਅਦਾਕਾਰ ਸੁਨੀਲ ਸ਼ੈੱਟੀ ਹੋਏ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਨਤਮਸਤਕ

ਸੁਨੀਲ ਸ਼ੈੱਟੀ, ਜੋ ਬੋਲੀਵੁੱਡ 'ਚ ਅੰਨਾ ਦੇ ਨਾਂ ਨਾਲ ਮਸ਼ਹੂਰ ਹਨ, ਅਕਸਰ ਨਵੇਂ ਸਾਲ ਦੇ ਮੌਕੇ 'ਤੇ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਪਹੁੰਚਦੇ ਹਨ। ਇਸ ਸਾਲ ਵੀ ਉਹ ਆਪਣੇ ਪਰਿਵਾਰਿਕ ਮੈਂਬਰਾਂ ਨਾਲ