ਕੈਨੇਡਾ ਨੇ ਬਜ਼ੁਰਗ ਪੰਜਾਬੀਆਂ ਲਈ ਮੁੜ ਖੋਲ੍ਹੇ ਦਰਵਾਜ਼ੇ

ਕੈਨੇਡਾ ਵਿਚ ਵਸਦੇ ਪ੍ਰਵਾਸੀਆਂ ਦੇ ਪੇਰੈਂਟਸ ਅਤੇ ਗਰੈਂਡ ਪੇਰੈਂਟਸ ਨੂੰ ਪੀ.ਆਰ. ਦੇਣ ਦੀ ਯੋਜਨਾ ਉਤੇ ਲੱਗੀ ਆਰਜ਼ੀ ਰੋਕ ਨੂੰ ਹਟਾਉਂਦਿਆਂ ਇੰਮੀਗ੍ਰੇਸ਼ਨ ਮੰਤਰਾਲੇ ਵੱਲੋਂ ਮੌਜੂਦਾ ਵਰ੍ਹੇ ਦੌਰਾਨ 10 ਹਜ਼ਾਰ ਅਰਜ਼ੀਆਂ ਪ੍ਰਵਾਨ ਕਰਨ ਦਾ ਐਲਾਨ ਕੀਤਾ ਗਿਆ...