ਹਾਈ ਕੋਰਟ ਵਿਚ 2 ਸਿੱਖ ਵਕੀਲਾਂ ਨੂੰ ਜੱਜ ਬਣਾਉਣ ਵਿੱਚ ਕੀਤੀ ਜਾ ਰਹੀ ਦੇਰੀ ਦਾ ਮਾਮਲਾ ਸੁਪਰੀਮ ਕੋਰਟ ਪੁੱਜਿਆ

ਚੰਡੀਗੜ੍ਹ, 21 ਨਵੰਬਰ, ਨਿਰਮਲ : ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਵੱਲੋਂ ਦੋ ਸਿੱਖ ਵਕੀਲਾਂ ਦੀ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਜੱਜਾਂ ਵਜੋਂ ਨਿਯੁਕਤੀ ਵਿੱਚ ਕੀਤੀ ਜਾ ਰਹੀ ਦੇਰੀ ’ਤੇ ਚਿੰਤਾ ਪ੍ਰਗਟਾਈ ਹੈ। ਦਰਅਸਲ, ਸੁਪਰੀਮ ਕੋਰਟ ਕੌਲਿਜੀਅਮ...