ਜੇ ਸੁਖਬੀਰ ਨੇ ਸਾਡੀ ਮੰਨੀ ਹੁੰਦੀ ਤਾਂ ਅੱਜ ਇਹ ਨੌਬਤ ਨਾ ਆਉਂਦੀ : ਸੁਰਜੀਤ ਰੱਖੜਾ

ਸਭ ਦੀਆਂ ਨਜ਼ਰਾਂ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਟਿਕੀਆਂ ਹੋਈਆਂ ਨੇ ਕਿ ਜਥੇਦਾਰ ਸਾਹਿਬਾਨ ਵੱਲੋਂ ਇਸ ’ਤੇ ਕੀ ਫ਼ੈਸਲਾ ਸੁਣਾਇਆ ਜਾਵੇਗਾ। ਸੀਨੀਅਰ ਅਕਾਲੀ ਆਗੂ ਸੁਰਜੀਤ ਸਿੰਘ ਰੱਖੜਾ ਦਾ ਕਹਿਣਾ ਏ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਰਵਉੱਚ ਐ, ਉਥੋਂ ਜੋ ਵੀ...