8 Jun 2024 4:55 PM IST
ਸਰੀ ਦੇ ਰਿਹਾਇਸ਼ੀ ਇਲਾਕੇ ਵਿਚ ਸ਼ੁੱਕਰਵਾਰ ਸਵੇਰੇ ਹੋਈ ਗੋਲੀਬਾਰੀ ਦੌਰਾਨ ਇਕ ਜਣੇ ਦੀ ਮੌਤ ਹੋ ਗਈ ਅਤੇ ਪੁਲਿਸ ਵੱਲੋਂ ਇਸ ਮਾਮਲੇ ਵਿਚ ਚਾਰ ਜਣਿਆਂ ਨੂੰ ਗ੍ਰਿਫ਼ਤਾਰ ਕਰਨ ਦਾ ਐਲਾਨ ਕੀਤਾ ਗਿਆ ਹੈ। ਮਰਨ ਵਾਲੇ ਦੀ ਉਮਰ 29 ਸਾਲ ਦੱਸੀ ਜਾ ਰਹੀ ਹੈ ਪਰ ਉਸ...