ਅਮਰੀਕਾ: ਬਹਿਸ ਤੋਂ ਬਾਅਦ ਟੇਲਰ ਸਵਿਫਟ ਨੇ ਕਮਲਾ ਹੈਰਿਸ ਦਾ ਕੀਤਾ ਸਮਰਥਨ

ਵਾਸ਼ਿੰਗਟਨ: ਅਮਰੀਕਾ 'ਚ 5 ਨਵੰਬਰ ਨੂੰ ਰਾਸ਼ਟਰਪਤੀ ਚੋਣਾਂ ਹੋਣੀਆਂ ਹਨ। ਅਜਿਹੇ 'ਚ ਰਿਪਬਲਿਕਨ ਪਾਰਟੀ ਵਲੋਂ ਡੋਨਾਲਡ ਟਰੰਪ ਅਤੇ ਡੈਮੋਕ੍ਰੇਟਿਕ ਪਾਰਟੀ ਵਲੋਂ ਕਮਲਾ ਹੈਰਿਸ ਚੋਣ ਮੈਦਾਨ 'ਚ ਹਨ। ਦੋਵਾਂ ਦਾ ਸਮਰਥਨ ਕਰਨ ਵਾਲੇ ਲੋਕ ਲਗਾਤਾਰ ਅੱਗੇ ਆ...