9 Sept 2024 10:11 AM IST
ਨਾਈਜੀਰੀਆ : ਨਾਈਜੀਰੀਆ ਵਿੱਚ ਇੱਕ ਤੇਲ ਟੈਂਕਰ ਇੱਕ ਹੋਰ ਵਾਹਨ ਨਾਲ ਟਕਰਾ ਗਿਆ। ਧਮਾਕਾ ਇੰਨਾ ਜ਼ਬਰਦਸਤ ਸੀ ਕਿ 48 ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਇਹ ਧਮਾਕਾ ਉੱਤਰ-ਮੱਧ ਨਾਈਜਰ ਰਾਜ ਵਿੱਚ ਹੋਇਆ। ਰਾਜ ਆਫ਼ਤ ਪ੍ਰਬੰਧਨ ਏਜੰਸੀ ਨੇ ਕਿਹਾ ਕਿ...