ਲੁਧਿਆਣਾ: ਭਰਤੀ ਪੋਰਟਲ ਨਾ ਖੁਲ੍ਹਣ ਕਾਰਨ ਅਧਿਆਪਕ ਟੈਂਕੀ 'ਤੇ ਚੜ੍ਹੇ

ਅਧਿਆਪਕ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਟੈਂਕੀ 'ਤੇ ਚੜ੍ਹਨਾ ਉਨ੍ਹਾਂ ਦੀ ਮਜਬੂਰੀ ਬਣ ਗਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਅਖ਼ਬਾਰਾਂ ਅਤੇ ਸੋਸ਼ਲ ਮੀਡੀਆ 'ਤੇ ਭਰਤੀ