SGPC ਨੇ ਤੇਗਬੀਰ ਸਿੰਘ ਨੂੰ ਅਫ਼ਰੀਕਾ ਦੀ ਉੱਚੀ ਚੋਟੀ ’ਤੇ ਪਹੁੰਚਣ ’ਤੇ ਦਿੱਤੀ ਵਧਾਈ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਫ਼ਰੀਕਾ ਦੀ ਸਭ ਤੋਂ ਉੱਚੀ ਚੋਟੀ ’ਤੇ ਪਹੁੰਚਣ ਵਾਲੇ 5 ਸਾਲ ਦੇ ਸਿੱਖ ਬੱਚੇ ਕਾਕਾ ਤੇਗਬੀਰ ਸਿੰਘ ਨੂੰ ਵਧਾਈ ਦਿੱਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਕਾਕਾ...