12 Jun 2024 10:01 AM GMT
ਅੰਮ੍ਰਿਤਸਰ ਦੇ ਰਹਿਣ ਵਾਲੇ ਤੇਜਪਾਲ ਸਿੰਘ ਨਾਂ ਦੇ ਨੌਜਵਾਨ ਦੀ ਯੂਕਰੇਨ ਬਾਰਡਰ 'ਤੇ ਮੌਤ ਹੋ ਗਈ ਹੈ। ਤੇਜਪਾਲ 12 ਜਨਵਰੀ ਨੂੰ ਟੂਰਿਸਟ ਵੀਜ਼ੇ 'ਤੇ ਭਾਰਤ ਤੋਂ ਰੂਸ ਗਿਆ ਸੀ। ਤੇਜਪਾਲ ਆਪਣੇ ਪਿੱਛੇ ਪਤਨੀ ਅਤੇ ਦੋ ਬੱਚੇ ਛੱਡ ਗਿਆ ਹੈ। ਮ੍ਰਿਤਕ...