ਈਸਟਰਨ ਸਟਾਰ ਮੈਸੋਨਿਕ ਰਿਟਾਇਰਮੈਂਟ ਕੈਂਪਸ 'ਚ ਲੱਗੀ ਅੱਗ, ਹੋਇਆ ਧਮਾਕਾ

ਅਮਰੀਕਾ ਦੇ ਡੇਨਵਰ ਵਿੱਚ ਦਿਵਿਆਂਗਾਂ ਅਤੇ ਲੋੜਵੰਦਾਂ ਲਈ ਇੱਕ ਰਿਹਾਇਸ਼ੀ ਸਹੂਲਤ ਵਿੱਚ ਧਮਾਕਿਆਂ ਅਤੇ ਇੱਕ ਟ੍ਰਾਂਸਫਾਰਮਰ ਨੂੰ ਅੱਗ ਲੱਗਣ ਕਾਰਨ 10 ਲੋਕ ਜ਼ਖਮੀ ਹੋ ਗਏ ਅਤੇ ਕਈ ਲੋਕਾਂ ਨੂੰ ਬਾਹਰ ਕੱਢਿਆ ਗਿਆ। । ਡੇਨਵਰ ਫਾਇਰ ਡਿਪਾਰਟਮੈਂਟ ਦੇ ਇੱਕ...