ਮੈਕਸੀਕੋ ’ਚ ਵਾਪਰਿਆ ਭਿਆਨਕ ਸੜਕ ਹਾਦਸਾ, 24 ਲੋਕਾਂ ਦੀ ਮੌਤ

ਮੈਕਸੀਕੋ ਵਿਚ ਉਸ ਸਮੇਂ ਇਕ ਭਿਆਨਕ ਸੜਕ ਹਾਦਸਾ ਵਾਪਰ ਗਿਆ ਜਦੋਂ ਸਵਾਰੀਆਂ ਦੇ ਨਾਲ ਖਚਾਖੱਚ ਭਰੀ ਇਕ ਬੱਸ ਮੱਕੀ ਨਾਲ ਲੱਦੇ ਟਰੈਕਟਰ ਟਰਾਲੀ ਦੇ ਨਾਲ ਟਕਰਾ ਗਈ। ਟੱਕਰ ਹੁੰਦਿਆਂ ਹੀ ਬੱਸ ਅਤੇ ਟਰੈਕਟਰ ਟਰਾਲੀ ਡੂੰਘੀ ਖੱਡ ਵਿਚ ਜਾ ਡਿੱਗੇ, ਜਿਸ ਕਾਰਨ...