11 Nov 2025 2:40 PM IST
ਦਿੱਲੀ 'ਚ ਹੋਏ ਬੰਬ ਧਮਾਕੇ 'ਤੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਗਹਿਰਾ ਦੁੱਖ ਪ੍ਰਗਟਾਇਆ ਹੈ। ਉਨ੍ਹਾਂ ਨੇ ਇਸ ਘਟਨਾ ਨੂੰ ਬਹੁਤ ਹੀ ਦੁਖਦਾਈ ’ਤੇ ਕਾਇਰਾਨਾ ਹਰਕਤ ਕਰਾਰ ਦਿੱਤਾ। ਧਾਲੀਵਾਲ ਨੇ ਕਿਹਾ ਕਿ ਇਸ...