ਖ਼ੁਲਾਸਾ : ਪਹਿਲਗਾਮ ਹਮਲੇ ’ਚ ਅਮਰੀਕੀ ਕੁਨੈਕਸ਼ਨ!

ਜੰਮੂ ਕਸ਼ਮੀਰ ਦੇ ਪਹਿਲਗਾਮ ਵਿਚ ਹੋਏ ਭਿਆਨਕ ਅੱਤਵਾਦੀ ਹਮਲੇ ਦਾ ਕੁਨੈਕਸ਼ਨ ਅਮਰੀਕਾ ਨਾਲ ਜੁੜਦਾ ਦਿਖਾਈ ਦੇ ਰਿਹਾ ਏ, ਜਿਸ ਨੂੰ ਲੈ ਕੇ ਕਈ ਹੈਰਾਨੀਜਨਕ ਖ਼ੁਲਾਸੇ ਸਾਹਮਣੇ ਆ ਰਹੇ ਨੇ। ਪਹਿਲਗਾਮ ਹਮਲੇ ਨੂੰ ਲੈ ਕੇ ਇਕ ਅਜਿਹਾ ਖ਼ੁਲਾਸਾ ਸਾਹਮਣੇ ਆਇਆ ਏ,...