9 ਸਾਲ ਬਾਅਦ ਦੂਜੀ ਵਾਰ ਟੈਸਟ ਸੀਰੀਜ਼ ਨੂੰ ਕਰਨਾ ਪਿਆ ਰੱਦ

ਕਾਨਪੁਰ : ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਦੋ ਮੈਚਾਂ ਦੀ ਟੈਸਟ ਸੀਰੀਜ਼ ਦਾ ਦੂਜਾ ਮੈਚ ਕਾਨਪੁਰ ਦੇ ਗ੍ਰੀਨ ਪਾਰਕ ਸਟੇਡੀਅਮ 'ਚ ਖੇਡਿਆ ਜਾ ਰਿਹਾ ਸੀ। ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਦੂਜੇ ਕ੍ਰਿਕਟ ਟੈਸਟ ਦੇ ਦੂਜੇ ਦਿਨ ਦਾ ਖੇਡ ਲਗਾਤਾਰ ਮੀਂਹ ਕਾਰਨ...