17 April 2025 7:55 PM IST
ਦੁਨੀਆ ਭਰ 'ਚ ਰੂਹਾਨੀਅਤ ਦੇ ਕੇਂਦਰ ਸ਼੍ਰੀ ਦਰਬਾਰ ਸਾਹਿਬ ਵਿਖੇ ਵੱਡੀ ਗਿਣਤੀ ਵਿੱਚ ਸੰਗਤਾਂ ਮੱਥਾ ਟੇਕਣ ਪਹੁੰਚਦੇ ਨੇ ਅਤੇ ਆਪਣੀ ਸ਼ਰਧਾ ਦਾ ਪ੍ਰਗਟਾਵਾ ਕਰਦੇ ਨੇ। ਉੱਥੇ ਹੀ ਅੱਜ ਫਰਾਂਸ ਦੇ ਰਾਜਦੂਤ ਥੈਰੀ ਮਾਥੂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ...