‘ਕੈਨੇਡੀਅਨ ਲੋਕਤੰਤਰ ਲਈ ਦੂਜਾ ਸਭ ਤੋਂ ਵੱਡਾ ਵਿਦੇਸ਼ੀ ਖ਼ਤਰਾ ਬਣਿਆ ਭਾਰਤ’,ਖੁਫੀਆ ਰਿਪੋਰਟ ਵਿਚ ਹੈਰਾਨਕੁੰਨ ਦਾਅਵਾ

ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਹਰਦੀਪ ਸਿੰਘ ਨਿੱਜਰ ਕਤਲਕਾਂਡ ਵਿਚ ਭਾਰਤ ਸਰਕਾਰ ਦਾ ਹੱਥ ਹੋਣ ਦੇ ਦੋਸ਼ ਲਾਉਣ ਤੋਂ 9 ਮਹੀਨੇ ਬਾਅਦ ਸਾਹਮਣੇ ਆਈ ਹੈਰਾਨਕੁੰਨ ਰਿਪੋਰਟ ਵਿਚ ਦਾਅਵਾ ਕੀਤਾ ਗਿਆ ਹੈ ਕਿ ਕੈਨੇਡੀਅਨ ਲੋਕਤੰਤਰ ਵਾਸਤੇ ਭਾਰਤ ਦੂਜਾ ਸਭ...