ਪੰਜਾਬ ਦੇ ਤਿੰਨ ਸ਼ਹਿਰਾਂ ’ਚ ਬਣਨਗੀਆਂ ਵਿਸ਼ਵ ਪੱਧਰੀ ਸੜਕਾਂ

ਪੰਜਾਬ ਦੇ ਤਿੰਨ ਵੱਡੇ ਸ਼ਹਿਰਾਂ ਅੰਮ੍ਰਿਤਸਰ, ਲੁਧਿਆਣਾ ਅਤੇ ਜਲੰਧਰ ਵਿਚ ਹੁਣ ਜਰਮਨੀ, ਫਰਾਂਸ ਅਤੇ ਆਸਟ੍ਰੇਲੀਆ ਦੀ ਤਰਜ਼ ’ਤੇ ਵਿਸ਼ਵ ਪੱਧਰੀ ਸੜਕਾਂ ਦਾ ਨਿਰਮਾਣ ਕੀਤਾ ਜਾਵੇਗਾ, ਇਸ ਦਾ ਐਲਾਨ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਕੀਤਾ...