ਲੁਧਿਆਣਾ ਵਿੱਚ ਤਿੰਨ ਨੌਜਵਾਨਾਂ ਦੀ ਸ਼ੱਕੀ ਮੌਤ

ਇਸ ਵੇਲੇ ਦੀ ਵੱਡੀ ਖ਼ਬਰ ਲੁਧਿਆਣਾ ਤੋਂ ਸਾਮਣੇ ਆ ਰਾਹੀ ਹੈ ਜਿਥੇ ਤਿੰਨ ਨੌਜਵਾਨਾਂ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋ ਗਈ। ਜਿਸ ਤੋਂ ਬਾਅਦ ਇਲਾਕੇ ਵਿੱਚ ਸੋਗ ਦਾ ਮਾਹੌਲ ਪਾਇਆ ਜਾ ਰਿਹਾ। ਮ੍ਰਿਤਕਾਂ ਦੀ ਪਛਾਣ ਰਿੰਕੂ, ਮੰਜੂ ਰਾਏ ਅਤੇ ਦੇਬੀ ਵਜੋਂ...