1 Feb 2025 3:33 PM IST
ਬਜਟ 2025 ਲਾਈਵ: ਅਕਾਲੀ ਦਲ ਦੀ ਸੰਸਦ ਮੈਂਬਰ ਹਰਸਿਮਰਤ ਕੌਰ ਨੇ ਕਿਹਾ ਕਿ ਦੁੱਖ ਦੀ ਗੱਲ ਹੈ ਕਿ ਇਸ ਬਜਟ ਵਿੱਚ ਕਿਸਾਨਾਂ ਲਈ ਕੁਝ ਨਹੀਂ ਹੈ। ਇਸ ਵਿੱਚ ਸਿਰਫ਼ ਬਿਹਾਰ ਹੀ ਬਿਹਾਰ ਹੋ ਰਿਹਾ ਸੀ