ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (7 ਦਸੰਬਰ 2025)

ਰਾਗ ਤਿਲੰਗ ਵਿੱਚ ਭਗਤਾਂ ਦੀ ਬਾਣੀ; ਕਬੀਰ ਜੀ ਦੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਭਾਈ! (ਵਾਦ-ਵਿਵਾਦ ਦੀ ਖ਼ਾਤਰ) ਵੇਦਾਂ ਕਤੇਬਾਂ ਦੇ ਹਵਾਲੇ ਦੇ ਦੇ ਕੇ ਵਧ