ਲੁਧਿਆਣਾ 'ਚ ਭਲਕੇ ਲਾਡੋਵਾਲ ਟੋਲ ਪਲਾਜ਼ਾ ਹੋਵੇਗਾ ਫਰੀ, ਕਿਸਾਨਾਂ ਨੇ ਰੇਟ ਘਟਾਉਣ ਦੀ ਦਿੱਤੀ ਚੇਤਾਵਨੀ

ਸਭ ਤੋਂ ਮਹਿੰਗਾ ਟੋਲ ਪਲਾਜ਼ਾ ਲਾਡੋਵਾਲ ਭਲਕੇ ਮੁਫ਼ਤ ਹੋਣ ਜਾ ਰਿਹਾ ਹੈ। ਕਿਸਾਨ ਭਲਕੇ ਇੱਥੇ ਧਰਨਾ ਦੇਣਗੇ। ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਨੇ ਐਨਐੱਚਏਆਈ ਨੂੰ ਚੇਤਾਵਨੀ ਦਿੰਦੇ ਹੋਏ ਕਿਹਾ ਹੈ ਕਿ ਜੇਕਰ ਸ਼ਨੀਵਾਰ ਤੱਕ ਲਾਡੋਵਾਲ ਟੋਲ ਪਲਾਜ਼ਾ ਦੇ...