ਮੁੰਬਈ ਵਿੱਚ ਦਾਖਲੇ 'ਤੇ ਲਗਾਏ ਗਏ ਸਾਰੇ ਟੋਲ ਟੈਕਸ ਖਤਮ

ਮੁੰਬਈ: ਮਹਾਰਾਸ਼ਟਰ ਦੀ ਏਕਨਾਥ ਸ਼ਿੰਦੇ ਸਰਕਾਰ ਨੇ ਵਿਧਾਨ ਸਭਾ ਚੋਣਾਂ ਤੋਂ ਠੀਕ ਪਹਿਲਾਂ ਇੱਕ ਹੋਰ ਵੱਡਾ ਫੈਸਲਾ ਲਿਆ ਹੈ। ਸੂਬੇ ਵਿੱਚ ਇਸ ਹਫ਼ਤੇ ਕਿਸੇ ਵੀ ਸਮੇਂ ਚੋਣਾਂ ਦਾ ਐਲਾਨ ਹੋ ਸਕਦਾ ਹੈ। ਅਜਿਹੇ ਵਿੱਚ ਸੀਐਮ ਏਕਨਾਥ ਸ਼ਿੰਦੇ ਅਤੇ ਉਨ੍ਹਾਂ ਦੇ...