24 Jan 2026 2:23 AM IST
ਅਮਰੀਕੀ ਅਧਿਕਾਰੀਆਂ ਨੇ ਰਾਇਨ ਵੈਡਿੰਗ ਦੀ ਗ੍ਰਿਫ਼ਤਾਰੀ ਦੀ ਪੁਸ਼ਟੀ ਕੀਤੀ ਹੈ। ਐੱਫਬੀਆਈ ਦੇ ਡਾਇਰੈਕਟਰ ਕੈਸ਼ ਪਟੇਲ ਅਤੇ ਅਮਰੀਕਾ ਦੀ ਅਟੌਰਨੀ ਜਨਰਲ ਪੈਮ ਬੌਂਡੀ ਨੇ ਸੋਸ਼ਲ ਮੀਡੀਆ ਰਾਹੀਂ ਦੱਸਿਆ ਕਿ ਵੈਡਿੰਗ ਨੂੰ ਮੈਕਸੀਕੋ ਵਿੱਚ ਹਿਰਾਸਤ ਵਿੱਚ ਲਿਆ ਗਿਆ...