30 Aug 2024 5:59 PM IST
ਟੋਰਾਂਟੋ ਅਤੇ ਜੀ.ਟੀ.ਏ. ਦੇ ਵੱਖ ਵੱਖ ਸ਼ਹਿਰਾਂ ਵਿਚ ਗੈਸੋਲੀਨ ਸਸਤਾ ਹੋਣ ਦਾ ਸਿਲਸਿਲਾ ਜਾਰੀ ਹੈ ਅਤੇ ਕੀਮਤਾਂ ਮਾਰਚ ਮਗਰੋਂ ਸਭ ਤੋਂ ਹੇਠਲੇ ਪੱਧਰ ’ਤੇ ਪੁੱਜ ਚੁੱਕੀਆਂ ਹਨ।