ਅਮਿੱਟ ਯਾਦਾਂ ਛੱਡ ਗਿਆ ਪਿੰਡ ਖਹਿਰਾ ਮਾਝਾ ਦਾ 25ਵਾਂ ਕਬੱਡੀ ਕੱਪ

ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਤੇ ਸ਼ਹੀਦ ਬਾਬਾ ਦੀਪ ਸਿੰਘ ਜੀ 25ਵਾਂ ਸਲਾਨਾ ਕਬੱਡੀ ਕੱਪ ਪਿੰਡ ਖਹਿਰਾ ਮਾਝਾ ਵਿਖੇ ਟੋਰਾਂਟੋ ਕਬੱਡੀ ਸਪੋਰਟਸ ਕਲੱਬ ਵਲੋਂ ਗ੍ਰਾਮ ਪੰਚਾਇਤ,ਸਮੂਹ ਨਗਰ ਨਿਵਾਸੀਆਂ ਅਤੇ ਪ੍ਰਵਾਸੀ...