ਟੋਰਾਂਟੋ ਦੀ ਟੋਅ ਟਰੱਕ ਜੰਗ ਵਿਚ ਭਾਰਤੀ ਦਾ ਕਤਲ, 3 ਗ੍ਰਿਫ਼ਤਾਰ

ਭਾਰਤੀ ਮੂਲ ਦੇ ਟੋਅ ਟਰੱਕ ਡਰਾਈਵਰ ਦੀ ਹੱਤਿਆ ਦੇ ਮਾਮਲੇ ਵਿਚ ਟੋਰਾਂਟੋ ਪੁਲਿਸ ਵੱਲੋਂ ਦੋ ਅੱਲ੍ਹੜਾਂ ਸਣੇ ਚਾਰ ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।