9 Jan 2025 8:14 PM IST
ਪੰਜਾਬ 'ਚ ਲਗਾਤਾਰ ਪਿੱਛਲੇ ਕੁੱਝ ਦਿਨਾਂ ਤੋਂ ਸੰਘਣੀ ਧੁੰਦ ਪੈ ਰਹੀ ਹੈ ਅਤੇ ਇਸ ਧੁੰਦ ਕਾਰਨ ਆਵਾਜਾਈ ਵੀ ਪ੍ਰਭਾਵਿਤ ਹੋ ਰਹੀ ਹੈ ਅਤੇ ਰੋਜ਼ਾਨਾ ਕਿ ਵੱਡੇ ਹਾਦਸੇ ਵਾਪਰ ਰਹੇ ਨੇ। ਅਜਿਹਾ ਹੀ ਇਕ ਮਾਮਲਾ ਹੁਣ ਗੁਰਦਾਸਪੁਰ ਤੋਂ ਸਾਹਮਣੇ ਆਇਆ ਹੈ ਸੰਘਣੀ...