16 July 2024 3:23 PM IST
ਦਿੱਲੀ ਟ੍ਰੈਫਿਕ ਪੁਲਿਸ ਨੇ ਮੁਹੱਰਮ ਦੇ ਮੱਦੇਨਜ਼ਰ ਮੰਗਲਵਾਰ ਅਤੇ ਬੁੱਧਵਾਰ ਨੂੰ ਟਰੈਫਿਕ ਐਡਵਾਈਜ਼ਰੀ ਜਾਰੀ ਕੀਤੀ ਹੈ, ਤਾਂ ਜੋ ਲੋਕਾਂ ਨੂੰ ਆਉਣ-ਜਾਣ 'ਚ ਕੋਈ ਦਿੱਕਤ ਨਾ ਆਵੇ ਅਤੇ ਮੁਹੱਰਮ ਦਾ ਜਲੂਸ ਸ਼ਾਂਤੀਪੂਰਵਕ ਨੇਪਰੇ ਚੜ੍ਹ ਸਕੇ।