ਅੰਤਰਰਾਸ਼ਟਰੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ 7 ਗ੍ਰਿਫਤਾਰ

ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਇਨ੍ਹਾਂ ਮੁਲਜ਼ਮਾਂ ਨੇ ਤਰਨਤਾਰਨ ਜ਼ਿਲ੍ਹੇ ਦੇ ਪੱਟੀ ਇਲਾਕੇ ਵਿੱਚ ਸਰਪੰਚ ਰਾਜਵਿੰਦਰ ਸਿੰਘ ਤਲਵੰਡੀ ਦੇ ਕਤਲ ਵਿੱਚ ਵੀ ਭੂਮਿਕਾ ਨਿਭਾਈ ਸੀ।