ਅਗਰਤਲਾ 'ਚ ਭਾਰੀ ਮੀਂਹ ਕਾਰਨ 22 ਲੋਕਾਂ ਦੀ ਮੌ-ਤ

ਅਗਰਤਲਾ : ਭਾਰੀ ਮੀਂਹ ਨਾਲ ਪ੍ਰਭਾਵਿਤ ਤ੍ਰਿਪੁਰਾ ਵਿੱਚ ਹੜ੍ਹ ਦੀ ਸਥਿਤੀ ਵੀਰਵਾਰ ਨੂੰ ਵੀ ਗੰਭੀਰ ਬਣੀ ਰਹੀ। ਦੱਖਣੀ ਤ੍ਰਿਪੁਰਾ 'ਚ ਜ਼ਮੀਨ ਖਿਸਕਣ ਕਾਰਨ ਔਰਤਾਂ ਅਤੇ ਬੱਚਿਆਂ ਸਮੇਤ 7 ਲੋਕਾਂ ਦੀ ਮੌਤ ਹੋ ਗਈ। ਅਧਿਕਾਰੀਆਂ ਨੇ ਦੱਸਿਆ ਕਿ ਭਾਰਤੀ ਮੌਸਮ...