ਸੰਗਤ ਨਾਲ ਭਰੀ ਟ੍ਰੈਕਟਰ ਟਰਾਲੀ ਨੂੰ ਮਾਰੀ ਟਰੱਕ ਨੇ ਟੱਕਰ, ਟ੍ਰੈਕਟਰ ਚਾਲਕ ਦੀ ਮੌਤ

ਹਲਕਾ ਬਾਬਾ ਬਕਾਲਾ ਦੇ ਪਿੰਡ ਫਤੂਵਾਲ ਵਿਖੇ ਅੱਜ ਸਵੇਰੇ ਸ਼੍ਰੀ ਅਨੰਦਪੁਰ ਸਾਹਿਬ ਤੋਂ ਹੋਲਾ ਮਹੱਲਾ ਵੇਖ ਕੇ ਟਰੈਕਟਰ ਟਰਾਲੀ ਤੇ ਸਵਾਰ ਸੰਗਤਾਂ ਅੰਮ੍ਰਿਤਸਰ ਵੱਲ ਨੂੰ ਆ ਰਹੀਆਂ ਸਨ ਜੋ ਕਿ ਅੰਮ੍ਰਿਤਸਰ ਦੇ ਇਲਾਕਾ ਫਤਾਹਪੁਰ ਦੀਆਂ ਰਹਿਣ ਵਾਲੀਆਂ ਹਨ...