ਤੁਰਕੀ ਨੇ ਇਸਲਾਮਿਕ ਦੇਸ਼ਾਂ ਨੂੰ ਇਜ਼ਰਾਈਲ ਵਿਰੁਧ ਇਕਜੁੱਟ ਹੋਣ ਦੀ ਅਪੀਲ ਕੀਤੀ

ਅੰਕਾਰਾ : ਤੁਰਕੀ ਦੇ ਰਾਸ਼ਟਰਪਤੀ ਰੇਸੇਪ ਤੈਯਪ ਏਰਦੋਗਨ ਨੇ ਸ਼ਨੀਵਾਰ ਨੂੰ ਇਸਲਾਮਿਕ ਦੇਸ਼ਾਂ ਨੂੰ ਇਜ਼ਰਾਈਲ ਦੇ 'ਵਿਸਥਾਰਵਾਦ' ਦਾ ਮੁਕਾਬਲਾ ਕਰਨ ਲਈ ਇਕਜੁੱਟ ਹੋਣ ਦੀ ਅਪੀਲ ਕੀਤੀ। ਉਨ੍ਹਾਂ ਦਾ ਇਹ ਬਿਆਨ ਉਸ ਘਟਨਾ ਤੋਂ ਬਾਅਦ ਆਇਆ ਹੈ, ਜਿਸ 'ਚ ਵੈਸਟ...