ਸੜਕ ਹਾਦਸੇ ’ਚ ਦੋ ਭਰਾਵਾਂ ਨਾਲ ਵਰਤਿਆ ਭਾਣਾ

ਮਾਨਸਾ ਤੋਂ ਬੇਹੱਦ ਮੰਦਭਾਗੀ ਖਬਰ ਸਾਹਮਣੇ ਆਈ ਹੈ। ਜਿਥੇ ਪਿੰਡ ਚਕੇਰੀਆਂ 'ਚ ਤੇਜ਼ ਰਫ਼ਤਾਰ ਫਾਰਚੂਨਰ ਕਰ ਹਾਦਸੇ ਦਾ ਸ਼ਿਕਾਰ ਹੋ ਗਈ ਹੈ। ਜਿਕਰੇਖਾਸ ਹੈ ਕੀ ਇਸ ਹਾਦਸੇ 'ਚ 2 ਨੌਜਵਾਨਾਂ ਦੀ ਮੌਤ ਹੋ ਗਈ ਹੈ ਅਤੇ 2 ਨੌਜਵਾਨ ਗੰਭੀਰ ਰੂਪ ਨਾਲ ਜਖ਼ਮੀ ਹੋ ਗਏ...