ਫ਼ਰਜ਼ੀ ਐਨਕਾਊਂਟਰ ਮਾਮਲੇ 'ਚ ਦੋ ਸਾਬਕਾ ਪੁਲਿਸ ਮੁਲਾਜ਼ਮਾਂ ਨੂੰ ਉਮਰਕੈਦ

ਅੰਮ੍ਰਿਤਸਰ ਵਿਚ 32 ਸਾਲ ਪਹਿਲਾਂ ਹੋਏ ਬਲਦੇਵ ਸਿੰਘ ਉਰਫ਼ ਦੇਬਾ ਅਤੇ ਕੁਲਵੰਤ ਸਿੰਘ ਦੇ ਫ਼ਰਜ਼ੀ ਐਨਕਾਊਂਟਰ ਮਾਮਲੇ ਵਿਚ ਮੋਹਾਲੀ ਦੀ ਵਿਸ਼ੇਸ਼ ਸੀਬੀਆਈ ਅਦਾਲਤ ਨੇ ਅੱਜ ਦੋ ਸਾਬਕਾ ਪੁਲਿਸ ਮੁਲਾਜ਼ਮਾਂ ਨੂੰ ਉਮਰਕੈਦ ਦੀ ਸਜ਼ਾ ਸੁਣਾਈ ਐ, ਜਿਨ੍ਹਾਂ ਵਿਚ ਤਤਕਾਲੀ...