ਆਸਟਰੇਲੀਆ 'ਚ ਦੋ ਨੌਜਵਾਨਾਂ ਦਾ ਝਗੜਾ, ਸਬਕ ਸਿਖਾਉਣ ਲਈ ਘਰ 'ਤੇ ਕਰਵਾਇਆ ਹਮਲਾ

ਕੁਲਵਿੰਦਰ ਸਿੰਘ ਪੁੱਤਰ ਬਲਦੇਵ ਸਿੰਘ ਵਾਸੀ ਪਿੰਡ ਹਸਨਪੁਰ ਨੇ ਇਤਲਾਹ ਦਿੱਤੀ ਕਿ ਮਿਤੀ 04/05.08.2025 ਦੀ ਦਰਮਿਆਨੀ ਰਾਤ ਨੂੰ ਉਹ ਆਪਣੇ ਨਾਨਕੇ ਪਿੰਡ ਮਾਮਗੜ੍ਹ ਜਿਲਾ ਮਲੇਰਕੋਟਲਾ ਗਿਆ ਹੋਇਆ ਸੀ ਅਤੇ ਘਰ ਵਿੱਚ ਉਸ ਦੀ ਪਤਨੀ ਕੁਲਵਿੰਦਰ ਕੌਰ ਅਤੇ...