7 Sept 2024 5:22 PM IST
ਕੈਨੇਡਾ ਵਿਚ ਪੰਜਾਬੀ ਮੁੰਡੇ-ਕੁੜੀਆਂ ਨਾਲ ਅਣਹੋਣੀ ਦੀਆਂ ਘਟਨਾਵਾਂ ਬਾਦਸਤੂਰ ਜਾਰੀ ਹਨ ਅਤੇ ਕਈ ਮਾਮਲਿਆਂ ਵਿਚ ਲਾਪ੍ਰਵਾਹੀ ਵੀ ਜਾਨਲੇਵਾ ਹਾਦਸਿਆਂ ਦਾ ਕਾਰਨ ਬਣਦੀ ਹੈ।