UGC-NET ਦੀਆਂ ਨਵੀਆਂ ਤਰੀਕਾਂ, ਪ੍ਰੀਖਿਆ 21 ਅਗਸਤ ਤੋਂ 4 ਸਤੰਬਰ ਤੱਕ ਹੋਵੇਗੀ

NTA ਨੇ UGC NET ਪ੍ਰੀਖਿਆ ਦੀਆਂ ਨਵੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ। ਇਸ ਵਾਰ ਪ੍ਰੀਖਿਆ 21 ਅਗਸਤ ਤੋਂ 4 ਸਤੰਬਰ ਤੱਕ ਆਨਲਾਈਨ ਹੋਵੇਗੀ