6 April 2026 7:29 PM IST
ਮਦੁਰਾਈ ਵਿੱਚ ਮਦਰਾਸ ਹਾਈ ਕੋਰਟ ਦੇ ਬੈਂਚ ਨੇ ਸੋਮਵਾਰ ਨੂੰ 2020 ਦੇ ਸਤਨਕੁਲਮ ਹਿਰਾਸਤ ਵਿੱਚ ਹੋਏ ਦੋ ਕਤਲਾਂ ਦੇ ਮਾਮਲੇ ਵਿੱਚ ਤਾਮਿਲਨਾਡੂ ਦੇ ਨੌਂ ਪੁਲਿਸ ਮੁਲਾਜ਼ਮਾਂ ਤੇ ਅਧਿਕਾਰੀਆਂ ਨੂੰ ਮੌਤ ਦੀ ਸਜ਼ਾ ਸੁਣਾਈ ਹੈ