ਕੈਨੇਡਾ ਵਿਚ ਪੈਦਾ ਹੋਈਆਂ 47 ਹਜ਼ਾਰ ਨਵੀਆਂ ਨੌਕਰੀਆਂ

ਕੈਨੇਡੀਅਨ ਅਰਥਚਾਰੇ ਨੂੰ ਵੱਡਾ ਹੁਲਾਰਾ ਮਿਲਿਆ ਜਦੋਂ ਸਤੰਬਰ ਦੌਰਾਨ 47 ਹਜ਼ਾਰ ਨਵੀਆਂ ਨੌਕਰੀਆਂ ਪੈਦਾ ਹੋਈਆਂ ਅਤੇ ਬੇਰੁਜ਼ਗਾਰੀ ਦਰ ਘਟ ਕੇ 6.5 ਫ਼ੀ ਸਦੀ ’ਤੇ ਆ ਗਈ। ਫੁੱਲ ਟਾਈਮ ਨੌਕਰੀਆਂ ਵਿਚੋਂ ਮਈ 2022 ਤੋਂ ਬਾਅਦ ਸਭ ਤੋਂ ਤੇਜ਼ ਵਾਧਾ ਹੋਇਆ ਅਤੇ...